#
youth
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਹਰਿਆਣਾ ਦੇ ਪਲਵਲ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ
Published On
By Azad Soch
ਪਲਵਲ,29, ਸਤੰਬਰ, 2025, (ਆਜ਼ਾਦ ਸੋਚ ਨਿਊਜ਼):- ਇੱਕ ਵੱਡੀ ਸਫਲਤਾ ਵਿੱਚ, ਹਰਿਆਣਾ ਦੇ ਪਲਵਲ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ,ਦੋਸ਼ੀ ਦੀ ਪਛਾਣ 35 ਸਾਲਾ ਤੌਫੀਕ ਵਜੋਂ ਹੋਈ ਹੈ, ਜੋ ਕਿ ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ, ਆਮ ਆਦਮੀ ਪਾਰਟੀ ਦੀ ਯੂਥ ਤੇ ਮਹਿਲਾ ਵਿੰਗ ਹੜ੍ਹ ਰਾਹਤ ‘ਚ ਸਭ ਤੋਂ ਅੱਗੇ
Published On
By Azad Soch
ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ, ਆਮ ਆਦਮੀ ਪਾਰਟੀ ਦੀ ਯੂਥ ਤੇ ਮਹਿਲਾ ਵਿੰਗ ਹੜ੍ਹ ਰਾਹਤ ‘ਚ ਸਭ ਤੋਂ ਅੱਗੇ, ਔਖੀ ਘੜੀ ਵਿਚ ਸਰਕਾਰ ਅਤੇ ਵਰਕਰ ਹੋਏ ਇਕਜੁੱਟ
ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਆਮ ਆਦਮੀ ਪਾਰਟੀ ਦੀ... ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ
Published On
By Azad Soch
ਚੰਡੀਗੜ੍ਹ, 21 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ।ਮੁੱਖ ਮੰਤਰੀ... ਪੰਜਾਬ ਸਰਕਾਰ, ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਕੇ ਜਾਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
Published On
By Azad Soch
ਬਟਾਲਾ, 16 ਜੂਨ ( ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਖੇਡਾਂ ਨੂੰ ਪ੍ਰਮੋਟ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ... ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ
Published On
By Azad Soch
ਚੰਡੀਗੜ੍ਹ, 10 ਜੂਨ:ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ... ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ
Published On
By Azad Soch
ਚੰਡੀਗੜ੍ਹ, 21 ਮਈ:ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 516 ਉਮੀਦਵਾਰਾਂ ਨੂੰ ਵੱਖ ਵੱਖ... ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ
Published On
By Azad Soch
ਚੰਡੀਗੜ੍ਹ, 20 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੇ... ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ
Published On
By Azad Soch
ਚੰਡੀਗੜ੍ਹ, 20 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।ਇੱਥੇ 450 ਨੌਜਵਾਨਾਂ... ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ
Published On
By Azad Soch
*ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ*
*ਨਸ਼ਿਆਂ ਖਿਲਾਫ਼ ਜੰਗ ਵਿੱਚ ਨੌਜਵਾਨਾਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦਾ ਸੱਦਾ*
*ਪਿਛਲੀਆਂ ਸਰਕਾਰਾਂ ਨੇ ਨਾਜਾਇਜ਼ ਢੰਗ ਨਾਲ ਪੈਸਾ ਕਮਾਉਣ... ਰਵਾਇਤੀ ਪਾਰਟੀਆਂ ਨੇ ਆਪਣੀਆਂ ਸਰਕਾਰਾਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਤੋਂ ਮਹਿਰੂਮ ਰੱਖਿਆ
Published On
By Azad Soch
*ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ*
*ਨਸ਼ਿਆਂ ਦੀ ਸਮੱਸਿਆ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ*
*ਰਵਾਇਤੀ ਪਾਰਟੀਆਂ ਨੇ... ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
Published On
By Azad Soch
*ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ*
*ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ*
*ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ... 